Nanaksar Kaleran✓ Verified
@nanaksarkaleran1313
Verified Official Youtube Channel :- Nanaksar Kaleran Owner of this Channel :- Joginder Singh Sihra ( Kala Jagraon ) M. 9814241913 Jaspreet Singh ਨਾਨਕਸਰ ਕਲੇਰਾਂ ਸੰਪ੍ਰਦਾਇ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਜੀ, ਜਿਨ੍ਹਾਂ ਨੇ ਘੋਰ ਤਪੱਸਿਆ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪ੍ਰਗਟ ਗੁਰਾਂ ਦੀ ਦੇਹ ਕਰਕੇ ਮੰਨਣ ਵਾਲਾ ਬਚਨ ਪ੍ਰਤੱਖ ਕਰਕੇ ਦੱਸ ਦਿੱਤਾ। ਉਸ ਮਰਿਯਾਦਾ ਨੂੰ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਨੇ ਦੁਨੀਆਂ ਦੇ ਕੋਨੇ ਕੋਨੇ ਵਿੱਚ ਪ੍ਰਚਾਰਿਆ ਅਤੇ ਉਸ ਮਰਿਯਾਦਾ ਨੂੰ ਧੰਨ ਧੰਨ ਬਾਬਾ ਕੁੰਦਨ ਸਿੰਘ ਜੀ ਨੇ ਆਖਰੀ ਸਵਾਸਾਂ ਤੱਕ ਨਿਭਾਇਆ ਅਤੇ ਬਾਬਾ ਕੁੰਦਨ ਸਿੰਘ ਜੀ ਤੋਂ ਬਾਅਦ ਧੰਨ ਧੰਨ ਬਾਬਾ ਭਜਨ ਸਿੰਘ ਜੀ (ਵੱਡੇ) ਨੇ ਵੀ ਇਸ ਸੇਵਾ ਨੂੰ ਅਖੀਰਲੇ ਸਵਾਸਾਂ ਤੱਕ ਨਿਭਾਇਆ। ਉਨਾ ਤੋਂ ਬਾਅਦ ਇਸ ਸੇਵਾ ਨੂੰ ਸੰਤ ਬਾਬਾ ਹਰਭਜਨ ਸਿੰਘ ਜੀ ਨੇ ਅਤੇ ਸੰਤ ਬਾਬਾ ਗੁਰਮੇਲ ਸਿੰਘ ਜੀ ਨੇ ਆਪਣੇ ਅਖੀਰਲੇ ਸਵਾਸਾਂ ਤੱਕ ਨਿਭਾਇਆ । ਅੱਜ-ਕਲ੍ਹ ਇਸ ਸੇਵਾ ਨੂੰ ਮੌਜੂਦਾ ਮਹਾਂਪੁਰਖ ਸੰਤ ਬਾਬਾ ਗੁਰਜੀਤ ਸਿੰਘ ਜੀ ਮੁਖੀ ਨਾਨਕਸਰ ਕਲੇਰਾਂ ਵਜੋਂ ਨਿਭਾਅ ਰਹੇ ਹਨ। #nanaksarkaleranlive #livenanaksar #hukamnamananaksar #nanaksarhukamnama #nanaksarlive #nanaksarkaleranlive #todayhukamnama #hukamnama #livenanaksarkaleran
Format
Type
/api/banner/UCHsl16Dgv0t6JgUeCwgF_pA?format=webpChannel Info
- Country
- IN
- Joined
- Jun 20, 2015
- Keywords
- "nanaksarkaleran""nanaksarkaleranlive""livenanaksarkaleran""gurdwarananaksar
Download Nanaksar Kaleran's YouTube Banner
Use banner.yt to download Nanaksar Kaleran's YouTube banner, channel art, and profile picture in any format. Our API supports WebP (recommended for best compression), AVIF, JPEG, and PNG formats. Choose from preset sizes optimized for desktop, TV, tablet, and mobile, or specify custom dimensions.
Simply use the URL /api/banner/UCHsl16Dgv0t6JgUeCwgF_pA to embed this banner anywhere — in websites, apps, Discord bots, or OBS overlays. No API key required.